Hola Mahalla

CM ਭਗਵੰਤ ਮਾਨ ਵਲੋਂ ‘ਹੋਲਾ ਮਹੱਲਾ’ ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ, 13 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਗਲੇ ਮਹੀਨੇ ਖ਼ਾਲਸੇ ਦੇ ਜਨਮ ਅਸਥਾਨ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ “ਹੋਲਾ ਮਹੱਲਾ” (Hola Mahalla) ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ | ਇਸ ਮੌਕੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਮੇਂ ‘ਤੇ ਸਾਰੀ ਤਿਆਰੀਆਂ ਮੁਕੰਮਲ ਕਰਨ ਨੂੰ ਕਿਹਾ ਹੈ |ਪੰਜਾਬ ਸਰਕਾਰ ਵਲੋਂ ਸਾਰੇ ਪ੍ਰਬੰਧ ਕਰਨ ਲਈ ਕਿਹਾ ਹੈ ਤਾਂ ਜੋ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਹੋਵੇ |

Image

Image

 

ਵਿਦੇਸ਼

Scroll to Top