ਪਰਾਲੀ ਸਾੜਨ ਵਾਲੇ ਪਰਚਿਆਂ ਨੂੰ ਲੈ CM ਚੰਨੀ ਨੇ ਲਿਆ ਵੱਡਾ ਫ਼ੈਸਲਾ

ਪਰਾਲੀ ਸਾੜਨ

ਚੰਡੀਗੜ੍ਹ, 17 ਨਵੰਬਰ 2021 : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਨਾਲ ਬੈਠਕ ਦੌਰਾਨ ਕਈ ਗੱਲਾਂ ‘ਤੇ ਸਹਿਮਤੀ ਬਣਾਈ ਗਈ ਹੈ | ਜਿਸ ਵਿੱਚ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਕਿਸਾਨਾਂ ‘ਤੇ ਪਰਾਲੀ ਸਾੜਨ ਵਾਲੇ ਪਰਚੇ ਵੀ ਰੱਦ ਕੀਤੇ ਜਾਣਗੇ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।