July 7, 2024 10:31 pm
ਚਰਨਜੀਤ ਸਿੰਘ ਚੰਨੀ

ਤਾਜ਼ਾ ਖ਼ਬਰ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 2 ਵਜੇ ਕਰਨਗੇ ਪ੍ਰੈਸ ਕਾਨਫਰੰਸ

ਚੰਡੀਗੜ੍ਹ,11 ਅਕਤੂਬਰ 2021 :  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦੁਪਹਿਰ 2 ਵਜੇ ਪ੍ਰੈਸ ਕਾਨਫਰੰਸ ਕਰਨਗੇ। ਮੁੱਖ ਮੰਤਰੀ ਚਰਨਜੀਤ ਸਿੰਘ ਸਿਵਲ ਸਕੱਤਰੇਤ ਪੰਜਾਬ ਵਿਖੇ ਕੈਬਨਿਟ ਦੀ ਮੀਟਿੰਗ ਕਰ ਰਹੇ ਹਨ। ਇਸ ਤੋਂ ਉਪਰੰਤ ਮੁੱਖ ਮੰਤਰੀ ਪ੍ਰੈਸ ਕਾਨਫਰੰਸ ਕਰਨਗੇ।