Site icon TheUnmute.com

ਵੱਡੀ ਖ਼ਬਰ : CM ਚੰਨੀ ਦੇ ਸਕੇ ਭਰਾ ਨੇ ਆਜ਼ਾਦ ਚੋਣਾਂ ਲੜਨ ਦਾ ਕੀਤਾ ਐਲਾਨ

ਡਾ. ਮਨੋਹਰ ਸਿੰਘ

ਚੰਡੀਗੜ੍ਹ, 16 ਜਨਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਬੇਹੱਦ ਨਜ਼ਦੀਕ ਆ ਚੁੱਕਾ ਹੈ, ਜਿਸ ਦੇ ਚਲਦਿਆਂ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਕੇ ਭਰਾ ਡਾ. ਮਨੋਹਰ ਸਿੰਘ ਨੇ ਬੱਸੀ ਪਠਾਣਾ ਸੀਟ ਤੋਂ ਅਜ਼ਾਦ ਸੀਟ ਲੜਨ ਦਾ ਐਲਾਨ ਕੀਤਾ ਹੈ | ਜਿਸ ਦੇ ਚਲਦਿਆਂ ਕੁਝ ਦਿਨ ਪਹਿਲਾ ਹੀ ਉਹਨਾ ਨੇ ਸੀਨੀਅਰ ਮੈਡੀਕਲ ਅਫਸਰ (ਐਸਐਮਓ) ਦੇ ਅਹੁਦੇ ਤੋਂ ਅਸਤੀਫਾ ਵੀ ਦੇ ਦਿੱਤਾ ਸੀ |

Exit mobile version