ਲੁਧਿਆਣਾ ਦੇ ਸਰਕਟ ਹਾਊਸ ਪੁੱਜਣ ‘ਤੇ CM ਚੰਨੀ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ

ਸਰਕਟ ਹਾਊਸ

ਚੰਡੀਗੜ੍ਹ , 27 ਅਕਤੂਬਰ 2021 : ਮੁੱਖ ਮੰਤਰੀ ਬਣਨ ਤੋਂ ਬਾਅਦ ਲੁਧਿਆਣਾ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹਿਲੀ ਵਾਰ ਲੁਧਿਆਣਾ ਪੁੱਜੇ ।ਜਿੱਥੇ ਉਨ੍ਹਾਂ ਨੂੰ ਲੁਧਿਆਣਾ ਦੇ ਸਰਕਟ ਹਾਊਸ ਪੁੱਜਣ ‘ਤੇ ਗਾਰਡ ਆਫ਼ ਆਨਰ ਦਿੱਤਾ ਗਿਆ।

ਮੁੱਖ ਮੰਤਰੀ ਚੰਨੀ ਤੋਂ ਇਲਾਵਾ ਕੈਬਨਿਟ ਬੈਠਕ ‘ਚ ਹਿੱਸਾ ਲੈਣ ਲਈ ਓ. ਪੀ. ਸੋਨੀ, ਅਰੁਣਾ ਚੌਧਰੀ, ਬ੍ਰਹਮ ਮਹਿੰਦਰਾ, ਭਾਰਤ ਭੂਸ਼ਣ ਆਸ਼ੂ, ਵਿਜੈ ਇੰਦਰ ਸਿੰਗਲਾ, ਮਨਪ੍ਰੀਤ ਬਾਦਲ, ਸੰਗਤ ਸਿੰਘ, ਪਰਗਟ ਸਿੰਘ ਅਤੇ ਰਾਜ ਕੁਮਾਰ ਵੇਰਕਾ ਵੀ ਪੁੱਜ ਚੁੱਕੇ ਹਨ। ਥੋੜ੍ਹੀ ਹੀ ਦੇਰ ‘ਚ ਕੈਬਨਿਟ ਬੈਠਕ ਸ਼ੁਰੂ ਹੋ ਜਾਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।