ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਉਪ ਮੁੱਖ ਮੰਤਰੀ ਦਿੱਲੀ ਲਈ ਰਵਾਨਾ ਹੋਏ

ਮੁੱਖ ਮੰਤਰੀ

ਚੰਡੀਗੜ੍ਹ, 21 ਸਤੰਬਰ 2021 : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਉਪ ਮੁੱਖ ਮੰਤਰੀ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਏ ਹਨ | ਹਾਈ ਕਮਾਨ ਨਾਲ ਮੁਲਾਕਾਤ ਕਰਕੇ ਮੰਤਰੀ ਮੰਡਲ ‘ਚ ਸਾਰੇ ਮਾਮਲਿਆਂ ‘ਤੇ ਚਰਚਾ ਹੋਵੇਗੀ | ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਉਨ੍ਹਾਂ ਨਾਲ ਦਿੱਲੀ ਲਈ ਰਵਾਨਾ ਹੋਏ ਹਨ  ਜਾਣ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਵਲੋਂ ਇਕ ਫ਼ੋਟੋ ਵੀ ਟਵੀਟ ਕੀਤੀ ਗਈ ਹੈ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।