Supreme Court

CM ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ, CBI ਨੂੰ ਨੋਟਿਸ ਜਾਰੀ

ਚੰਡੀਗੜ੍ਹ, 14 ਅਗਸਤ 2024: ਦਿੱਲੀ ਆਬਕਾਰੀ ਨੀਤੀ ਕਥਿਤ ਘਪਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਅੱਜ ਸੁਪਰੀਮ ਕੋਰਟ (Supreme Court) ਤੋਂ ਰਾਹਤ ਨਹੀਂ ਮਿਲੀ | ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸੀਐੱਮ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ 23 ਅਗਸਤ ਤੱਕ ਜਵਾਬ ਮੰਗਿਆ ਹੈ |

ਇਸਤੋਂ ਬਾਅਦ ਮਾਮਲੇ ਦੀ ਸੁਣਵਾਈ 23 ਅਗਸਤ ਤੱਕ ਟਾਲ ਦਿੱਤੀ ਹੈ | ਸੀਐੱਮ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ‘ਚ ਸੀਬੀਆਈ (CBI) ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਬਰਕਰਾਰ ਰੱਖਣ ਦੇ ਦਿੱਲੀ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ।

Scroll to Top