Patiala

CM ਮਾਨ ਤੇ ਅਰਵਿੰਦ ਕੇਜਰੀਵਾਲ ਦੁਪਹਿਰ ਨੂੰ ਕਰਨਗੇ ਪ੍ਰੈਸ ਕਾਨਫਰੰਸ, ਜਾਣੋ ਕਿਸ ਬਾਰੇ ਹੋਵੇਗੀ ਚਰਚਾ

18 ਦਸੰਬਰ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੁਪਹਿਰ 12 ਵਜੇ ਪ੍ਰੈਸ ਕਾਨਫਰੰਸ ਕਰਨਗੇ। ਦੱਸਦੇਈਏ ਕਿ ਇਹ ਕਾਨਫਰੰਸ ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਕਮੇਟੀ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਉਸ ਮੁੱਦੇ ਨੂੰ ਲੈ ਕੇ ਹੋ ਰਹੀ ਹੈ। ਉਥੇ ਹੀ ਇਹ ਵੀ ਦੱਸ ਦੇਈਏ ਕਿ ਇਸ ਨੇ ਆਪ ਸਰਕਾਰ ਦਾ 2027 ਦਾ ਚੋਣ ਜਿੱਤ ਦਾ ਦਾਅਵਾ ਕਰ ਦਿੱਤਾ ਹੈ |

ਜਨਤਾ ਨੇ ਆਮ ਆਦਮੀ ਪਾਰਟੀ ਸਰਕਾਰ ਦੇ ਚਾਰ ਸਾਲਾਂ ਦੇ ਕੰਮ ਵਿੱਚ ਵਿਸ਼ਵਾਸ ਪ੍ਰਗਟ ਕੀਤਾ। ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਕਮੇਟੀ ਚੋਣਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਸੈਮੀਫਾਈਨਲ ਮੰਨਿਆ ਜਾ ਰਿਹਾ ਹੈ।

Read More: CM ਭਗਵੰਤ ਮਾਨ ਪਹੁੰਚੇ ਸੰਗਰੂਰ, ਵੋਟ ਪਾ ਨਿਭਾਈ ਜ਼ਿੰਮੇਵਾਰੀ

ਵਿਦੇਸ਼

Scroll to Top