6 ਫਰਵਰੀ 2026: ਸ੍ਰੀ ਗੁਰੂ ਰਵਿਦਾਸ ਜੀ (Sri Guru Ravidass Ji) ਦੇ 650ਵੇਂ ਜਨਮ ਦਿਵਸ ਨੂੰ ਮਨਾਉਣ ਲਈ ਖੁਰਾਲਗੜ੍ਹ ਵਿੱਚ ਇੱਕ ਰਾਜ ਪੱਧਰੀ ਇਕੱਠ ਕੀਤਾ ਜਾ ਰਿਹਾ ਹੈ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੂਰਾ ਮੰਤਰੀ ਮੰਡਲ ਮੌਜੂਦ ਸੀ।
ਇਸ ਮੌਕੇ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ (manish sisodia) ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੁਰੂ ਰਵਿਦਾਸ ਜੀ ਦੁਆਰਾ ਦਿਖਾਏ ਗਏ ਮਾਰਗ ‘ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਪੂਰਾ ਮੰਤਰੀ ਮੰਡਲ ਮੌਜੂਦ ਹੈ ਅਤੇ ਸਰਕਾਰ ਸਮਾਜ ਦੇ ਸਾਰੇ ਵਰਗਾਂ ਨੂੰ ਬਰਾਬਰ ਅਧਿਕਾਰ ਦੇ ਰਹੀ ਹੈ। ਉਨ੍ਹਾਂ ਇਹ ਵੀ ਉਮੀਦ ਪ੍ਰਗਟ ਕੀਤੀ ਕਿ ਦੇਸ਼ ਭਰ ਵਿੱਚ ਇੱਕ ਅਜਿਹੀ ਸਰਕਾਰ ਚੱਲੇ ਜੋ ਸਾਰਿਆਂ ਨੂੰ ਬਰਾਬਰ ਦਾ ਦਰਜਾ ਦੇਵੇ।
Read More: ਗੁਰੂ ਰਵਿਦਾਸ ਜੀ ਕੌਣ ਸਨ, ਸਮਾਜ ਵਿੱਚ ਇੰਨ੍ਹਾਂ ਦਾ ਕੀ ਯੋਗਦਾਨ ਰਿਹਾ




