26 ਅਕਤੂਬਰ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Naib Singh Saini) ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ, ਦੱਸ ਦੇਈਏ ਕਿ ਇਸ ਮੁਲਾਕਾਤ ਦੇ ਵਿੱਚ ਉਹਨਾਂ ਦੇ ਵੱਲੋਂ ਕਈ ਅਹਿਮ ਮੁੱਦਿਆਂ ‘ਤੇ ਚਰਚਾਵਾਂ ਕੀਤੀਆਂ ਗਈਆਂ ਹਨ| ਇਸ ਦੇ ਨਾਲ ਹੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੀਵਾਲੀ ਦੇ ਪਵਿੱਤਰ ਤਿਉਹਾਰ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੂੰ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਹਨ ।
ਜਨਵਰੀ 20, 2025 1:08 ਪੂਃ ਦੁਃ