CM ਨਾਇਬ ਸਿੰਘ ਸੈਣੀ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

5 ਨਵੰਬਰ 2024: ਹਰਿਆਣਾ ( haryana) ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Naib Singh Saini) ਨੇ CM ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਅਧਿਆਤਮਕ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ (Baba Gurinder Singh Dhillon) ਨਾਲ ਮੁਲਾਕਾਤ ਕੀਤੀ।

theunmute
CM ਨਾਇਬ ਸਿੰਘ ਸੈਣੀ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨਿਵਾਸ ਸੰਤ ਕਬੀਰ ਕੁਟੀਰ ਵਿਖੇ ਪਹੁੰਚੇ ‘ਤੇ ਉਥੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਡੇਰੇ ਦੇ ਮੁਖੀ ਸੰਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦਾ ਸਨੇਹ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਵਿੱਚ ਸੰਤਾਂ ਅਤੇ ਮਹਾਂਪੁਰਸ਼ਾਂ ਦਾ ਹਮੇਸ਼ਾ ਅਦੁੱਤੀ ਯੋਗਦਾਨ ਰਿਹਾ ਹੈ।

theunmute
ਸੰਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦਾ ਸਨੇਹ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ

 

 

Scroll to Top