Rohtak

CM ਨਾਇਬ ਸਿੰਘ ਵੱਲੋਂ ਅਧਿਕਾਰੀਆਂ ਨੂੰ ਹੈਪੀ ਕਾਰਡ ਛੇਤੀ ਵੰਡਣ ਦੇ ਹੁਕਮ

ਚੰਡੀਗੜ, 1 ਜੁਲਾਈ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਹੈਪੀ (ਹਰਿਆਣਾ ਅੰਤੋਦਿਆ ਪਰਿਵਾਰ ਪਰਿਵਾਹਨ ਸਕੀਮ) ਕਾਰਡ (happy-cards)  ਛੇਤੀ ਵੰਡਣ ਦੇ ਹੁਕਮ ਦਿੱਤੇ ਹਨ ਤਾਂ ਜੋ ਇਸ ਸਕੀਮ ਦਾ ਲੋਕ ਮੁਫ਼ਤ ਬੱਸ ਯਾਤਰਾ ਦਾ ਲਾਭ ਲੈ ਸਕਣ।

ਅਧਿਕਾਰੀਆਂ ਦੇ ਮੁਤਾਬਕ ਹੁਣ ਤੱਕ 3.25 ਲੱਖ ਕਾਰਡ ਵੰਡੇ ਜਾ ਚੁੱਕੇ ਹਨ, ਕੁੱਲ 10 ਲੱਖ ਕਾਰਡ ਛਾਪੇ ਜਾ ਚੁੱਕੇ ਹਨ, ਜਿਨ੍ਹਾਂ ਨੂੰ ਛੇਤੀ ਹੀ ਵੰਡ ਦਿੱਤੇ ਜਾਣਗੇ।

Scroll to Top