ਚੰਡੀਗੜ੍ਹ, 09 ਅਗਸਤ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬੀਤੇ ਦਿਨ ਸਿਰਸਾ ਦੇ ਡੇਰਾ ਜਗਮਾਲਵਾਲੀ ਪਹੁੰਚੇ। ਉਨ੍ਹਾਂ ਡੇਰਾ ਮੁਖੀ ਸੰਤ ਬਹਾਦਰ ਚੰਦ ਵਕੀਲ ਸਾਹਿਬ (Sant Bahadur Chand Vakil Sahib) ਦੇ ਸਮਾਧੀ ਸਥਾਨ ‘ਤੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਵੀ ਕੀਤੀ। ਜਿਕਰਯੋਗ ਹੈ ਕਿ ਸੰਤ ਵਕੀਲ ਸਾਹਿਬ ਦਾ ਹਾਲ ਹੀ ‘ਚ ਦਿਹਾਂਤ ਹੋ ਗਿਆ ਸੀ। ਵੀਰਵਾਰ ਨੂੰ ਉਨ੍ਹਾਂ ਦਾ ਅੰਤਿਮ ਅਰਦਾਸ ਸਮਾਗਮ ਕਰਵਾਇਆ ਗਿਆ ਸੀ ।
ਅਗਸਤ 6, 2026 11:02 ਬਾਃ ਦੁਃ




