ਚੰਡੀਗੜ੍ਹ, 20 ਮਈ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਵਰਗੀ ਰਾਕੇਸ਼ ਖੁੱਲਰ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਸਵਰਗੀ ਰਾਕੇਸ਼ ਖੁੱਲਰ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸ੍ਰੀ ਰਾਜੇਸ਼ ਖੁੱਲਰ ਦੇ ਵੱਡੇ ਭਰਾ ਸਨ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੀਤੇ ਦਿਨ ਸਵਰਗੀ ਰਾਕੇਸ਼ ਖੁੱਲਰ ਦੇ ਅੰਤਿਮ ਸਸਕਾਰ ‘ਚ ਸ਼ਿਰਕਤ ਕੀਤੀ ਅਤੇ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ। ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਵਿਛੜੀ ਆਤਮਾ ਨੂੰ ਸ਼ਾਂਤੀ ਦੇਣ ਅਤੇ ਪਰਿਵਾਰ ਨੂੰ ਇਸ ਘਾਟੇ ਨੂੰ ਸਹਿਣ ਦੀ ਸ਼ਕਤੀ ਦੇਣ ਲਈ ਪ੍ਰਾਰਥਨਾ ਕੀਤੀ।
Read More: OBC Reservation: ਪੱਛਮੀ ਬੰਗਾਲ ਸਰਕਾਰ ਨੇ ਓਬੀਸੀ ਰਾਖਵਾਂਕਰਨ ਪ੍ਰਣਾਲੀ ‘ਚ ਕੀਤਾ ਬਦਲਾਅ




