11 ਅਗਸਤ 2026: ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ (CM Shubhendu Adhikari) ਅਧਿਕਾਰੀ ਦੇ ਹੈਲੀਕਾਪਟਰ ਨੂੰ ਮੰਗਲਵਾਰ ਨੂੰ ਖਰਾਬ ਮੌਸਮ ਕਾਰਨ ਕੋਲਾਘਾਟ ਵਿੱਚ ਐਮਰਜੈਂਸੀ ਲੈਂਡਿੰਗ ਕਰਨੀ ਪਈ। ਅਧਿਕਾਰੀਆਂ ਦੇ ਅਨੁਸਾਰ, ਹੈਲੀਕਾਪਟਰ ਇਲਾਕੇ ਵਿੱਚ ਖਰਾਬ ਮੌਸਮ ਕਾਰਨ ਸਾਵਧਾਨੀ ਵਜੋਂ ਉਤਰਿਆ। ਜ਼ਖਮੀਆਂ ਜਾਂ ਹੋਰ ਨੁਕਸਾਨ ਦੀ ਤੁਰੰਤ ਕੋਈ ਰਿਪੋਰਟ ਨਹੀਂ ਹੈ।
Read More: ਪੱਛਮੀ ਬੰਗਾਲ ਦੀ ਮੰਤਰੀ ਮੰਡਲ ‘ਚ ਵਿਸਥਾਰ, 35 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ




