ਕਪਿਲ ਸ਼ਰਮਾ

ਕਾਮੇਡੀਅਨ ਕਪਿਲ ਸ਼ਰਮਾ ਦੇ ਕੈਨੇਡਾ ‘ਚ ਕੈਫੇ ‘ਤੇ ਮੁੜ ਫਾਇਰਿੰਗ

ਕੈਨੇਡਾ 07 ਅਗਸਤ 2025: ਕੈਨੇਡਾ ‘ਚ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ( Kapil Sharma) ਦੇ ਕੈਫੇ ‘ਤੇ ਮੁੜ ਗੋਲੀਬਾਰੀ ਦੀ ਖ਼ਬਰ ਫਿਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਗੈਂਗਸਟਰਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾ ਕੇ ਇਸ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ। ਮੁੰਬਈ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਇਸ ਖ਼ਬਰ ਦੀ ਪੁਸ਼ਟੀ ਕਰ ਰਹੀਆਂ ਹਨ।

ਜਿਕਰਯੋਗ ਹੈ ਕਿ ਕਪਿਲ ਸ਼ਰਮਾ ਦਾ ਕੈਨੇਡਾ ਦੇ ਸਰੀ ‘ਚ ਇੱਕ ਕੈਫੇ ਹੈ, ਜਿਸਦਾ ਨਾਮ ਕੈਪਸ ਕੈਫੇ ਹੈ। ਇਸ ਕੈਫੇ ‘ਚ ਗੋਲੀਬਾਰੀ ਦੀ ਖ਼ਬਰ ਫਿਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲਡੀ ਢਿੱਲੋਂ ਅਤੇ ਲਾਰੈਂਸ ਬਿਸ਼ਨੋਈ ਗੈਂਗ ਅੱਜ ਕਪਿਲ ਸ਼ਰਮਾ ਦੇ “ਕੈਪਸ ਕੈਫੇ”, ਸਰੀ ‘ਚ ਹੋਈ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ।

Read More: BKI ਨੇ ਕਪਿਲ ਸ਼ਰਮਾ ਦੇ ਕੈਫੇ ‘ਚ ਹੋਈ ਗੋ.ਲੀ.ਬਾ.ਰੀ ਦੀ ਘਟਨਾ ਤੋਂ ਬਾਅਦ ਜਾਰੀ ਕੀਤਾ ਪੱਤਰ

Scroll to Top