June 30, 2024 5:12 pm
JP Dalal

ਪੰਜਾਬ ਵਿਧਾਨ ਸਭਾ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਸ਼ੁਰੂ

ਚੰਡੀਗੜ੍ਹ 30 ਜੂਨ 2022: ਪੰਜਾਬ ਵਿਧਾਨ ਸਭਾ ( Punjab Vidhan Sabha) ਇਜਲਾਸ ਦੇ ਅੱਜ ਆਖ਼ਰੀ ਦਿਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ | ਇਸਦੇ ਨਾਲ ਹੀ ਅੱਜ ਭਗਵੰਤ ਮਾਨ ਸਰਕਾਰ ਵਲੋਂ ਇਕ ਵਿਧਾਇਕ ਇਕ ਪੈਨਸ਼ਨ ਦਾ ਦਾ ਬਿੱਲ ਲਿਆਂਦਾ ਜਾਵੇਗਾ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਦੀ ਚੋਣ ਵੀ ਕੀਤੀ ਜਾਵੇਗੀ। ਇਸਤੋਂ ਇਲਾਵਾ ਅਗਨੀਪਥ ਯੋਜਨਾ ਅਤੇ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਦੇ ਵਿਰੋਧ ਵਿਚ ਮਤਾ ਲਿਆਂਦਾ ਜਾਵੇਗਾ।