CM ਭਗਵੰਤ ਮਾਨ ਵਲੋਂ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਤੇ ਦਿੱਤੀਆਂ ਵਧਾਈਆਂ

ਪ੍ਰਕਾਸ਼ ਪੁਰਬ

ਚੰਡੀਗੜ੍ਹ 21 ਅਪ੍ਰੈਲ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈਆਂ ਦਿੱਤੀਆਂ | ਇਸ ਦੌਰਾਨ ਉਨ੍ਹਾਂ ਨੇ ਇਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਮਨੁੱਖੀ ਏਕਤਾ ਅਤੇ ਅਖੰਡਤਾ, ਅਹਿੰਸਾ, ਅਤੇ ਭਾਈਚਾਰੇ ਦੀ ਅਦੁੱਤੀ ਮਿਸਾਲ ਕਾਇਮ ਕਰਨ ਵਾਲੇ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਗੁਰੂ ਰੂਪ ਸਾਧ ਸੰਗਤ ਨੂੰ ਲੱਖ-ਲੱਖ ਵਧਾਈ। ਆਓ, ਗੁਰੂ ਪਾਤਸ਼ਾਹ ਜੀ ਦੇ ਦਰਸਾਏ ਸਰਬ ਧਰਮ ਸਨਮਾਨ ਅਤੇ ਸਾਂਝੀਵਾਲਤਾ ਦੇ ਮਾਰਗ ਉੱਤੇ ਚੱਲਣ ਦਾ ਪ੍ਰਣ ਕਰੀਏ |

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।