Site icon TheUnmute.com

ਪੰਜਾਬ ‘ਚ ਸ਼ੁਰੂਆਤੀ ਰੁਝਾਨਾਂ ‘ਚ ਕਾਂਗਰਸ 3 ਸੀਟਾਂ ‘ਤੇ ਅੱਗੇ

ਚੰਡੀਗੜ੍ਹ, 04 ਜੂਨ 2024: ਪੰਜਾਬ (Punjab) ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ | ਸ਼ੁਰੂਆਤੀ ਰੁਝਾਨਾਂ ਮੁਤਾਬਕ ਪੰਜਾਬ ‘ਚ ਕਾਂਗਰਸ 3 ਸੀਟਾਂ ‘ਤੇ ਅੱਗੇ ਹੈ। ਲੁਧਿਆਣਾ ਸੀਟ ਤੋਂ ਭਾਜਪਾ ਦੇ ਰਵਨੀਤ ਬਿੱਟੂ ਅੱਗੇ ਚੱਲ ਰਹੇ ਹਨ।

Exit mobile version