ਕਾਂਗਰਸ ਨੇ ਪੱਛਮੀ ਬੰਗਾਲ ‘ਚ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ Jony 3 months ago ਚੰਡੀਗੜ੍ਹ, 07 ਅਪ੍ਰੈਲ 2024: ਕਾਂਗਰਸ (Congress) ਨੇ ਲੋਕ ਸਭਾ ਚੋਣਾਂ 2024 ਲਈ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਪੱਛਮੀ ਬੰਗਾਲ ਦੀਆਂ ਤਿੰਨ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। Related posts:ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਬੈਠਕ 'ਚ ਲਏ ਅਹਿਮ ਫੈਸਲੇਕੇਜਰੀਵਾਲ ਵੱਲੋਂ ਅੱਜ ਪਟਿਆਲਾ ਵਿਖੇ ਸ਼ਾਂਤੀ ਮਾਰਚ ਕੀਤਾ ਗਿਆਹਿਮਾਚਲ 'ਚ ਭਾਰੀ ਬਾਰਿਸ਼ ਦੇ ਚੱਲਦੇ ਜ਼ਮੀਨ ਖਿਸਕਣ ਨਾਲ 20 ਘਰਾਂ ਨੂੰ ਪਹੁੰਚਿਆ ਨੁਕਸਾਨ, ਆਵਾਜਾਈ ਠੱਪ