ਚੰਡੀਗੜ੍ਹ, 30 ਅਪ੍ਰੈਲ 2024: ਲੋਕ ਸਭਾ ਚੋਣਾਂ ਦੇ ਦਰਮਿਆਨ ਕਾਂਗਰਸ ਨੇ ਦੇਵੇਂਦਰ ਯਾਦਵ (Devendra Yadav) ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦਾ ਅੰਤਰਿਮ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਜਿਕਰਯੋਗ ਹੈ ਕਿ ਦੇਵੇਂਦਰ ਯਾਦਵ ਇਸ ਸਮੇਂ ਪੰਜਾਬ ਕਾਂਗਰਸ ਦੇ ਇੰਚਾਰਜ ਹਨ ਅਤੇ ਦਿੱਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਵੀ ਉਹ ਇਸ ਜ਼ਿੰਮੇਵਾਰੀ ਨੂੰ ਨਿਭਾਉਂਦੇ ਰਹਿਣਗੇ।
ਫਰਵਰੀ 24, 2025 12:55 ਬਾਃ ਦੁਃ