ਕਾਂਗਰਸ ਵੱਲੋਂ ਦੇਵੇਂਦਰ ਯਾਦਵ ਦਿੱਲੀ ਪ੍ਰਦੇਸ਼ ਕਾਂਗਰਸ ਦੇ ਅੰਤਰਿਮ ਪ੍ਰਧਾਨ ਨਿਯੁਕਤ

Devendra Yadav

ਚੰਡੀਗੜ੍ਹ, 30 ਅਪ੍ਰੈਲ 2024: ਲੋਕ ਸਭਾ ਚੋਣਾਂ ਦੇ ਦਰਮਿਆਨ ਕਾਂਗਰਸ ਨੇ ਦੇਵੇਂਦਰ ਯਾਦਵ (Devendra Yadav) ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦਾ ਅੰਤਰਿਮ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਜਿਕਰਯੋਗ ਹੈ ਕਿ ਦੇਵੇਂਦਰ ਯਾਦਵ ਇਸ ਸਮੇਂ ਪੰਜਾਬ ਕਾਂਗਰਸ ਦੇ ਇੰਚਾਰਜ ਹਨ ਅਤੇ ਦਿੱਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਵੀ ਉਹ ਇਸ ਜ਼ਿੰਮੇਵਾਰੀ ਨੂੰ ਨਿਭਾਉਂਦੇ ਰਹਿਣਗੇ।

Devendra Yadav

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।