MLA Pargat Singh

ਕਾਂਗਰਸ ਨੇ ਪਰਗਟ ਸਿੰਘ ਨੂੰ ਜੰਮੂ ਲੋਕ ਸਭਾ ਹਲਕੇ ਅਧੀਨ ਵਿਧਾਨ ਸਭਾ ਸੀਟਾਂ ਲਈ AICC ਦਾ ਅਬਜ਼ਰਵਰ ਲਾਇਆ

ਚੰਡੀਗੜ੍ਹ/ਪਠਾਨਕੋਟ, 26 ਅਗਸਤ 2024: ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਆਲ ਇੰਡੀਆ ਕਾਂਗਰਸ ਕਮੇਟੀ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪਰਗਟ ਸਿੰਘ (Pargat Singh) ਨੂੰ ਜੰਮੂ ਲੋਕ ਸਭਾ ਹਲਕੇ ਅਧੀਨ ਵਿਧਾਨ ਸਭਾ ਸੀਟਾਂ ਲਈ ਆਲ ਇੰਡੀਆ ਕਾਂਗਰਸ ਕਮੇਟੀ ਦਾ ਅਬਜ਼ਰਵਰ ਨਿਯੁਕਤ ਕੀਤਾ ਹੈ |

 

Scroll to Top