School of Eminence

ਕਾਂਗਰਸ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਹਿਮਾਚਲ ਦੀਆਂ ਚੋਣਾਂ ਦਾ ਆਬਜ਼ਰਵਰ ਕੀਤਾ ਨਿਯੁਕਤ

ਚੰਡੀਗੜ੍ਹ 12 ਜੁਲਾਈ 2022: ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਸਰਗਰਮ ਦਿਖਾਈ ਦੇ ਰਹੀਆਂ ਹਨ | ਇਸ ਦੌਰਾਨ ਇਨ੍ਹਾਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਪੰਜਾਬ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੂੰ ਹਿਮਾਚਲ ਦੀਆਂ ਚੋਣਾਂ ਦਾ ਆਬਜ਼ਰਵਰ ਨਿਯੁਕਤ ਕੀਤਾ ਹੈ।

Partap Singh Bajwa

Scroll to Top