Haryana Congress

ਕਾਂਗਰਸ ਨੇ ਉਦੈ ਭਾਨ ਨੂੰ ਹਰਿਆਣਾ ਕਾਂਗਰਸ ਦਾ ਨਵਾਂ ਪ੍ਰਧਾਨ ਕੀਤਾ ਨਿਯੁਕਤ

ਚੰਡੀਗੜ੍ਹ 27 ਅਪ੍ਰੈਲ 2022: ਕਾਂਗਰਸ ਪਾਰਟੀ ਵਲੋਂ ਹਿਮਾਚਲ ਪ੍ਰਦੇਸ਼ ਤੋਂ ਬਾਅਦ ਹੁਣ ਪਾਰਟੀ ਵੱਲੋਂ ਹਰਿਆਣਾ (Haryana) ਵਿੱਚ ਫੇਰਬਦਲ ਕੀਤਾ ਗਿਆ ਹੈ। ਅੱਜ ਭੁਪਿੰਦਰ ਹੁੱਡਾ ਦੇ ਕਰੀਬੀ ਉਦੈ ਭਾਨ ਨੂੰ 4 ਕਾਰਜਕਾਰੀ ਪ੍ਰਧਾਨਾਂ ਦੇ ਨਾਲ ਹਰਿਆਣਾ ਕਾਂਗਰਸ (Haryana Congress) ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Haryana Congress

Scroll to Top