ਚੰਡੀਗੜ੍ਹ, 24 ਜੂਨ, 2024: ਜਲੰਧਰ ਪੱਛਮੀ ਸੀਟ ‘ਤੇ ਜ਼ਿਮਨੀ ਚੋਣ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ | ਕਾਂਗਰਸ ਸੀਨੀਅਰ ਆਗੂ ਤੇ ਸਾਬਕਾ ਕੌਂਸਲਰ ਰਾਜੀਵ ਓਮਕਾਰ ਟਿੱਕਾ (Rajiv Omkar Tikka) ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜੀਵ ਕਾਂਗਰਸ ਵੱਲੋਂ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਟਿਕਟ ਨਾਲ ਮਿਲਣ ਕਰਕੇ ਨਾਰਾਜ਼ ਸਨ | ਦੂਜੇ ਪਾਸੇ ਪੰਜਾਬ ਕਾਂਗਰਸ ਨੇ ਜਲੰਧਰ ਜ਼ਿਮਨੀ ਚੋਣ ਲਈ ਸੁਰਿੰਦਰ ਕੌਰ ਨੂੰ ਟਟਿਕਟ ਦਿੱਤੀ ਹੈ |
ਫਰਵਰੀ 22, 2025 9:24 ਬਾਃ ਦੁਃ