Dr. Dharamvir Gandhi

ਪਟਿਆਲਾ ਸੀਟ ਤੋਂ ਕਾਂਗਰਸੀ ਉਮੀਦਵਾਰ ਡਾ: ਧਰਮਵੀਰ ਗਾਂਧੀ 7358 ਵੋਟਾਂ ਨਾਲ ਅੱਗੇ

ਚੰਡੀਗੜ੍ਹ, 04 ਜੂਨ 2024: ਪਟਿਆਲਾ ਸੀਟ ਤੋਂ ਕਾਂਗਰਸ ਦੇ ਡਾ: ਧਰਮਵੀਰ ਗਾਂਧੀ (Dr. Dharamvir Gandhi) 7358 ਵੋਟਾਂ ਲੈ ਕੇ ਅੱਗੇ ਚੱਲ ਰਹੇ ਹਨ, ਉਨ੍ਹਾਂ ਨੂੰ ਸਵੇਰ 12:25 ਵਜੇ ਤੱਕ 185831 ਵੋਟਾਂ ਮਿਲੀਆਂ ਹਨ । ਦੂਜੇ ਸਥਾਨ ‘ਤੇ ਆਮ ਆਦਮੀ ਪਾਰਟੀ ਦੇ ਡਾ: ਬਲਬੀਰ ਸਿੰਘ ਨੂੰ 178473 ਵੋਟਾਂ, ਤੀਜੇ ਨੰਬਰ ‘ਤੇ ਭਾਜਪਾ ਦੀ ਪ੍ਰਨੀਤ ਕੌਰ ਨੂੰ 168753 ਨੂੰ 123751 ਵੋਟਾਂ ਮਿਲੀਆਂ ਹਨ |

ਇਸ ਸੀਟ ਅਧੀਨ 8 ਵਿਧਾਨ ਸਭਾ ਸੀਟਾਂ ਹਨ। ਜਿਸ ਵਿੱਚ ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਘਨੌਰ, ਸਨੌਰ, ਨਾਭਾ, ਸਮਾਣਾ, ਸ਼ੁਤਰਾਣਾ, ਰਾਜਪੁਰਾ ਵਿਧਾਨ ਸਭਾ ਹਲਕੇ ਸ਼ਾਮਲ ਹਨ।

Scroll to Top