Site icon TheUnmute.com

ਮੁਕਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨ ਕੌਰ ਬਰਾੜ ਨੇ ਪਾਈ ਵੋਟ

ਮੁਕਤਸਰ

ਮੁਕਤਸਰ 20 ਫਰਵਰੀ 2022: ਹਲਕਾ ਮੁਕਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਕਰਨ ਕੌਰ ਬਰਾੜ ਨੇ ਆਪਣੇ ਜੱਦੀ ਪਿੰਡ ਸਰਾਏਨਾਗਾ ਵਿਖੇ ਪਾਈ ਵੋਟ। ਇਸ ਸਮੇਂ ਬੋਲਦਿਆਂ ਕਿਹਾ ਕਿ ਲੋਕ ਇਸ ਵਾਰ ਉਨ੍ਹਾਂ ਨੂੰ ਵੱਧ ਤੋ ਵੱਧ ਵੋਟਾਂ ਪਾਉਣਗੇ| ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ | ਉਨ੍ਹਾਂ ਕਿਹਾ ਮੁੱਖ ਮੰਤਰੀ ਚੰਨੀ ਹੋਣਗੇ ਅਤੇ ਹਲਕੇ ਦੇ ਅਧੂਰੇ ਕੰਮਾਂ ਨੂੰ ਨੇਪਰੇ ਚਾੜ੍ਹਿਆ ਜਾਵੇਗਾ |

Exit mobile version