ਚੰਡੀਗੜ੍ਹ, 10 ਮਈ 2024: ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ (Kulbir Singh Zira) ਨੇ ਸ਼ੁੱਕਰਵਾਰ ਨੂੰ ਤਰਨ ਤਾਰਨ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮਨੀਸ਼ ਕੁਮਾਰ ਅੱਗੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਦੌਰਾਨ ਜੀਰਾ ਦੀ ਘਰਵਾਲੀ ਮਨਮੀਤ ਕੌਰ ਵੀ ਉਨ੍ਹਾਂ ਨਾਲ ਮੌਜੂਦ ਸੀ।
ਅਕਤੂਬਰ 20, 2025 11:20 ਬਾਃ ਦੁਃ