ਚੰਡੀਗੜ੍ਹ, 04 ਜੂਨ 2024: ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ (Sher Singh Ghubaya) ਨੇ 3242 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ, ਉਨ੍ਹਾਂ ਨੂੰ 266626 ਵੋਟਾਂ ਮਿਲੀਆਂ ਹਨ | ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਜਗਦੀਪ ਸਿੰਘ ਕਾਕਾ ਬਰਾੜ ਨੂੰ ਹਰਾ ਦਿੱਤਾ ਹੈ | ਕਾਕਾ ਬਰਾੜ ਨੂੰ 263384 ਵੋਟਾਂ ਮਿਲੀਆਂ । ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ 253645 ਵੋਟਾਂ ਨਾਲ ਦੂਜੇ ਸਥਾਨ ’ਤੇ ਹਨ। ਭਾਜਪਾ ਨੇ ਕਾਂਗਰਸ ਵੱਲੋਂ ਚਾਰ ਵਾਰ ਵਿਧਾਇਕ ਰਹੇ ਰਾਣਾ ਗੁਰਮੀਤ ਸਿੰਘ ਸੋਢੀ ਨੂੰ 255097 ਵੋਟਾਂ ਮਿਲੀਆਂ |
ਜਨਵਰੀ 19, 2025 4:49 ਪੂਃ ਦੁਃ