ਚੰਡੀਗੜ੍ਹ, 7 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼ੇਰ ਸਿੰਘ ਘੁਬਾਇਆ (Sher Singh Ghubaya) ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ੇਰ ਸਿੰਘ ਘੁਬਾਇਆ ਨੂੰ ਲੋਕ ਸਭਾ ਚੋਣਾਂ ਲਈ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਵਜੋਂ ਪ੍ਰਵਾਨਗੀ ਦੇ ਦਿੱਤੀ ਹੈ।
ਨਵੰਬਰ 13, 2025 10:45 ਬਾਃ ਦੁਃ




