ਚੰਡੀਗੜ੍ਹ, 18 ਸਤੰਬਰ 2024: ਕਾਂਗਰਸ ਪਾਰਟੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ (Charanjit Singh Channi) ਅਤੇ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਹੈ।
ਜਨਵਰੀ 19, 2025 2:43 ਬਾਃ ਦੁਃ