ਚੰਡੀਗੜ੍ਹ, 14 ਫਰਵਰੀ, 2024: ਕਾਂਗਰਸ (Congress) ਨੇ ਵੀ ਬੁੱਧਵਾਰ ਨੂੰ ਰਾਜ ਸਭਾ ਚੋਣਾਂ ਲਈ ਆਪਣੇ ਚਾਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ਸਭ ਤੋਂ ਪ੍ਰਮੁੱਖ ਨਾਮ ਪਾਰਟੀ ਦੀ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਦਾ ਹੈ, ਜੋ ਰਾਜਸਥਾਨ ਤੋਂ ਉਮੀਦਵਾਰ ਹਨ। ਜਿਕਰਯੋਗ ਹੈ ਕਿ ਸੋਨੀਆ ਗਾਂਧੀ ਨੇ ਵੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨਾਲ ਕਾਂਗਰਸ (Congress) ਆਗੂ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਵੀ ਮੌਜੂਦ ਸਨ।
ਜਨਵਰੀ 19, 2025 5:56 ਬਾਃ ਦੁਃ