Site icon TheUnmute.com

ਕਾਂਗਰਸ ਨੇ ਰਾਜ ਸਭਾ ਚੋਣਾਂ ਲਈ ਆਪਣੇ ਚਾਰ ਉਮੀਦਵਾਰਾਂ ਦਾ ਕੀਤਾ ਐਲਾਨ

Congress

ਚੰਡੀਗੜ੍ਹ, 14 ਫਰਵਰੀ, 2024: ਕਾਂਗਰਸ (Congress) ਨੇ ਵੀ ਬੁੱਧਵਾਰ ਨੂੰ ਰਾਜ ਸਭਾ ਚੋਣਾਂ ਲਈ ਆਪਣੇ ਚਾਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ਸਭ ਤੋਂ ਪ੍ਰਮੁੱਖ ਨਾਮ ਪਾਰਟੀ ਦੀ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਦਾ ਹੈ, ਜੋ ਰਾਜਸਥਾਨ ਤੋਂ ਉਮੀਦਵਾਰ ਹਨ। ਜਿਕਰਯੋਗ ਹੈ ਕਿ ਸੋਨੀਆ ਗਾਂਧੀ ਨੇ ਵੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨਾਲ ਕਾਂਗਰਸ (Congress) ਆਗੂ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਵੀ ਮੌਜੂਦ ਸਨ।

Exit mobile version