ਚੰਡੀਗੜ੍ਹ 24 ਅਗਸਤ 2022: ਕਾਂਗਰਸ ਆਗੂ ਜੈਵੀਰ ਸ਼ੇਰਗਿੱਲ (Jaiveer Shergill) ਨੇ ਕਾਂਗਰਸ ਪਾਰਟੀ ਦੇ ਕੌਮੀ ਬੁਲਾਰੇ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਜੈਵੀਰ ਨੇ ਆਉਣਾ ਅਸਤੀਫ਼ਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ | ਜੈਵੀਰ ਸ਼ੇਰਗਿੱਲ ਨੇ ਆਪਣੇ ਅਸਤੀਫ਼ੇ ‘ਚ ਲਿਖਿਆ ਕਿ ਮੈਨੂੰ ਇਹ ਦੱਸਦੇ ਹੋਏ ਦੁੱਖ ਹੋ ਰਿਹਾ ਹੈ ਕਿ ਫੈਸਲੇ ਲੈਣਾ ਹੁਣ ਜਨਤਾ ਅਤੇ ਦੇਸ਼ ਦੇ ਹਿੱਤ ਵਿੱਚ ਨਹੀਂ ਹੈ, ਸਗੋਂ ਇਹ ਉਹਨਾਂ ਲੋਕਾਂ ਦੇ ਸੁਆਰਥੀ ਹਿੱਤਾਂ ਤੋਂ ਪ੍ਰਭਾਵਿਤ ਹੈ ਜੋ ਚਾਪਲੂਸੀ ਨਾਲ ਭਰਿਆ ਹੋਇਆ ਹੈ ਅਤੇ ਜ਼ਮੀਨੀ ਹਕੀਕਤ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ |
ਨਵੰਬਰ 22, 2024 8:40 ਬਾਃ ਦੁਃ