July 5, 2024 1:39 am
ਪ੍ਰਿਯੰਕਾ ਗਾਂਧੀ

ਸੋਨੀਆ ਗਾਂਧੀ ਤੋਂ ਬਾਅਦ ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਹੋਏ ਕੋਰੋਨਾ ਪਾਜ਼ੇਟਿਵ

ਨਵੀਂ ਦਿੱਲ੍ਹੀ 03 ਜੂਨ 2022: ਸੋਨੀਆ ਗਾਂਧੀ ਤੋਂ ਬਾਅਦ ਹੁਣ ਕਾਂਗਰਸ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਕੋਰੋਨਾ ਟੈਸਟ ਤੋਂ ਬਾਅਦ ਓਹਨਾ ਵਿਚ ਵੀ ਕੋਰੋਨਾ ਦੇ ਲੱਛਣ ਪਾਏ ਗਏ। ਪ੍ਰਿਯੰਕਾ ਗਾਂਧੀ ਨੇ ਇਹ ਜਾਣਕਾਰੀ ਖੁਦ ਟਵੀਟ ਕਰ ਕੇ ਦਿੱਤੀ ਹੈ।

ਪ੍ਰਿਯੰਕਾ ਗਾਂਧੀ