ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ਸੰਸਦੀ ਦਲ ਦੀ ਬੁਲਾਈ ਮੀਟਿੰਗ Jony 3 years ago ਚੰਡੀਗੜ੍ਹ 03 ਅਪ੍ਰੈਲ 2022: ਕਾਂਗਰਸ (Congress ) ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਸੰਸਦੀ ਦਲ ਦੀ ਮੀਟਿੰਗ 5 ਅਪ੍ਰੈਲ ਮੰਗਲਵਾਰ ਨੂੰ ਸਵੇਰੇ 9.30 ਵਜੇ ਹੋਵੇਗੀ। ਇਸ ਮੀਟਿੰਗ ਦੌਰਾਨ ਪਾਰਟੀ ਆਪਣੀਆ ਰਣਨੀਤੀਆਂ ‘ਤੇ ਵਿਚਾਰ ਵਟਾਂਦਰਾ ਕਰ ਸਕਦੀ ਹੈ | Related posts:ਹਰਿਆਣਾ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਵਿਛੜੀਆਂ ਰੂਹਾਂ ਨੂੰ ਦਿੱਤੀ ਸਰਧਾਂਜਲੀਪਿਛਲੇ 24 ਘੰਟਿਆਂ 'ਚ ਡਿਪਟੀ CM ਅਜੀਤ ਪਵਾਰ ਦੀ ਸ਼ਰਦ ਪਵਾਰ ਨਾਲ ਦੂਜੀ ਮੁਲਾਕਾਤਭਾਜਪਾ ਵਿਧਾਇਕ ਹਾਰਦਿਕ ਪਟੇਲ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ