Site icon TheUnmute.com

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲੇ ਓ.ਪੀ. ਸੋਨੀ, ਪੰਜਾਬ ਵਿਧਾਨਸਭਾ ਨੂੰ ਲੈ ਕੇ ਹੋਈ ਚਰਚਾ

sonia gandhi

ਚੰਡੀਗੜ੍ਹ 17 ਨਵੰਬਰ 2021 : ਪੰਜਾਬ ਦੇ ਉਪ ਮੁੱਖਮੰਤਰੀ ਓ.ਪੀ. ਸੋਨੀ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ, ਬੈਠਕ ਤੋਂ ਬਾਅਦ ਉਪ ਮੁੱਖਮੰਤਰੀ ਨੇ ਦੱਸਿਆ ਕਿ ਸੋਨੀਆ ਗਾਂਧੀ ਨਾਲ 2022 ਦੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਚਰਚਾ ਹੋਈ, ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਕਰਤਾਰਪੁਰ ਲਾਂਘਾ ਖੋਲਣ ਦੇ ਫੈਸਲੇ ਦਾ ਵੀ ਧੰਨਵਾਦ ਕੀਤਾ, ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਪੂਰੀ ਕਾਬੇਨਿਟ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਜਾਵੇਗੀ,

Exit mobile version