ਕਾਂਗਰਸ ਵੱਲੋਂ ਇਨ੍ਹਾਂ ਸੂਬਿਆਂ ‘ਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ

Congress

ਚੰਡੀਗ੍ਹੜ, 06 ਅਪ੍ਰੈਲ, 2024: ਕਾਂਗਰਸ (Congress) ਨੇ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਉੱਤਰੀ ਅਤੇ ਦੱਖਣੀ ਗੋਆ ਦੇ ਸੰਸਦੀ ਹਲਕਿਆਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਦੇ ਮੋਰੇਨਾ, ਖੰਡਵਾ ਅਤੇ ਗਵਾਲੀਅਰ ਅਤੇ ਦਾਦਰ ਅਤੇ ਨਗਰ ਹਵੇਲੀ (ਐਸਟੀ) ਲਈ ਵੀ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਗੋਆ ਤੋਂ ਮੌਜੂਦਾ ਕਾਂਗਰਸ (Congress) ਸੰਸਦ ਫ੍ਰਾਂਸਿਸਕੋ ਸਰਦਿਨਹਾ ਨੂੰ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਤੋਂ ਬਾਹਰ ਕਰ ਦਿੱਤਾ ਗਿਆ ਹੈ।

छवि

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।