Congress

ਕਾਂਗਰਸ ਵੱਲੋਂ ਮਿਜ਼ੋਰਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ, 16 ਅਕਤੂਬਰ 2023: ਮਿਜ਼ੋਰਮ (Mizoram) ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 39 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਮਿਜ਼ੋਰਮ ‘ਚ 7 ਨਵੰਬਰ ਨੂੰ ਵੋਟਿੰਗ ਹੋਵੇਗੀ।

Image

ਵਿਦੇਸ਼

Scroll to Top