28 ਨਵੰਬਰ 2026: ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਮੱਦੇ ਨਜ਼ਰ ਪੰਜਾਬ ਕਾਂਗਰਸ ਨੇ 30 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ। ਕਾਂਗਰਸ ਪਾਰਟੀ ਨੇ ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ 35 ਵਾਰਡਾਂ ਦੇ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਪਾਰਟੀ ਵੱਲੋਂ ਲਿਸਟ ਜਾਰੀ ਹੋਣ ਤੋਂ ਬਾਅਦ ਚੰਡੀਗੜ੍ਹ ਦੀ ਸਿਆਸੀ ਹਲਚਲ ਹੋਰ ਤੇਜ਼ ਹੋ ਗਈ ਹੈ । ਹੁਣ ਦੇਖਣਾ ਇਹ ਹੋਵੇਗਾ ਕਿ ਇੰਨ੍ਹਾ ਚੋਣਾਂ ਵਿੱਚ ਕੌਣ ਬਾਜ਼ੀ ਮਾਰੇਗਾ।

READ MORE : WWE ਸਟਾਰ ਬ੍ਰੌਨਸਨ ਰੀਡ ਦੇ ਦਿਹਾਂਤ ਦੀ ਖ਼ਬਰ ਨਾਲ ਮਚੀ ਹਲਚਲ, 38 ਸਾਲ ਦੀ ਉਮਰ ‘ਚ ਦੁਨੀਆ ਨੂੰ ਕਿਹਾ ਅਲਵਿਦਾ!




