TheUnmute.com

ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਚੰਡੀਗੜ੍ਹ 15 ਜਨਵਰੀ 2022: ਕਾਂਗਰਸ (Congress) ਨੇ  ਪੰਜਾਬ ਵਿਧਾਨ ਸਭਾ ਚੋਣਾਂ ਲਈ 86 ਸੀਟਾਂ ‘ਤੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Channi) ਚਮਕੌਰ ਸਾਹਿਬ ਤੋਂ ਚੋਣ ਲੜਨਗੇ, ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨਗੇ।

Exit mobile version