Sandeep Jakhar

ਕਾਂਗਰਸ ਨੇ ਅਬੋਹਰ ਤੋਂ MLA ਸੰਦੀਪ ਜਾਖੜ ਨੂੰ ਪਾਰਟੀ ‘ਚੋਂ ਕੀਤਾ ਮੁਅੱਤਲ

ਚੰਡੀਗੜ੍ਹ, 19 ਅਗਸਤ 2023: ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਭਾਰਤ ਜੋੜੋ ਯਾਤਰਾ ਵਿਚ ਸ਼ਾਮਲ ਨਾ ਹੋਣ, ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਅਤੇ ਪਾਰਟੀ ਖ਼ਿਲਾਫ਼ ਬਿਆਨਬਾਜ਼ੀ ਕਰਨ ਦੇ ਇਲਜ਼ਾਮਾਂ ਤਹਿਤ ਅਬੋਹਰ ਤੋਂ ਐਮ.ਐਲ.ਏ. ਸੰਦੀਪ ਜਾਖੜ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਦੇ ਉੱਪਰ ਪਾਰਟੀ ਪ੍ਰਧਾਨ ਸੰਬੰਧੀ ਵੀ ਬਿਆਨਬਾਜ਼ੀ ਕਰਨ ਦੇ ਇਲਜ਼ਾਮ ਵੀ ਲੱਗੇ ਹਨ। ਕਾਂਗਰਸ ਵੱਲੋਂ ਇਸ ਸੰਬੰਧੀ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ।

Sandeep Jakhar

 

ਵਿਦੇਸ਼

Scroll to Top