ਚੰਡੀਗੜ੍ਹ 26 ਜਨਵਰੀ 2022: ਦੇਸ਼ ‘ਚ ਕੋਰੋਨਾ (Corona) ਦੀ ਤੀਜੀ ਲਹਿਰ ਨੇ ਆਪਣੇ ਪੈਰ ਪਸਾਰ ਲਏ ਹਨ| ਪੰਜਾਬ (Punjab) ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 5136 ਨਵੇਂ ਕੇਸ ਆਏ ਸਾਹਮਣੇ ਹਨ, ਤੇ ਕੋਰੋਨਾ (Corona) ਦੀ ਇਸ ਮਹਾਂਮਾਰੀ ਕਾਰਨ 22 ਮੌਤਾਂ ਹੋਈਆਂ ਹਨ| ਪੰਜਾਬ ‘ਚ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 40319 ਹੋ ਗਈ ਹੈ। ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 728042 ਹੋ ਗਈ ਹੈ | ਜਦੋਂ ਕਿ 670642 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ | ਕੋਰੋਨਾ ਨੂੰ ਲੈ ਕੇ ਪੰਜਾਬ ਸਰਕਰ ਨੇ ਹਦਾਇਤਾਂ ਵੀ ਜਾਰੀ ਕੀਤੀਆਂ ਸਨ | ਇਸ ਦੌਰਾਨ ਟੀਕਾਕਰਨ ਉੱਤੇ ਜ਼ੋਰ ਦਿੱਤਾ ਗਿਆ | ਲੋਕ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ |
ਨਵੰਬਰ 23, 2024 7:12 ਪੂਃ ਦੁਃ