ਚੰਡੀਗੜ੍ਹ, 8 ਜਨਵਰੀ 2022 : ਕਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਵੀ ਕੋਰੋਨਾ ਦੀ ਐਂਟਰੀ ਹੋ ਚੁੱਕੀ ਹੈ। ਚੰਨੀ ਦੇ ਘਰ ਦੇ 3 ਮੈਂਬਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਤੋਂ ਬਾਅਦ CM ਚੰਨੀ ਦਾ ਕੋਵਿਡ ਟੈਸਟ ਵੀ ਕੀਤਾ ਗਿਆ ਸੀ ਅਤੇ ਉਹਨਾਂ ਦੀ ਰਿਪੋਰਟ ਕੋਰੋਨਾ ਨੈਗੇਟਿਵ ਆਈ ਹੈ।
ਨਵੰਬਰ 22, 2024 7:25 ਬਾਃ ਦੁਃ