ਚੰਡੀਗੜ੍ਹ, 23 ਮਾਰਚ 2023: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਗ੍ਰਿਫਤਾਰ ਕੀਤੇ ਗਏ 11 ਸਮਰਥਕਾਂ ਨੂੰ ਅੱਜ ਰਿਮਾਂਡ ਖ਼ਤਮ ਹੋਣ ਉਪਰੰਤ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਣਯੋਗ ਐੱਸ.ਡੀ.ਜੇ.ਐੱਮ. ਬਾਬਾ ਬਕਾਲਾ ਸਾਹਿਬ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਨੇ ਇਨ੍ਹਾਂ 11 ਮੁਲਜ਼ਮਾਂ ਨੂੰ 14 ਦਿਨਾਂ ਦੇ ਜੂਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਹੈ। ਜਿਕਰਯੋਗ ਹੈ ਕਿ ਉਸ ਨੂੰ ਪਹਿਲਾਂ 23 ਮਾਰਚ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।
ਨਵੰਬਰ 23, 2024 1:14 ਪੂਃ ਦੁਃ