Site icon TheUnmute.com

ਅਦਾਲਤ ਨੇ ਭ੍ਰਿਸ਼ਟਾਚਾਰ ਮਾਮਲੇ ‘ਚ ਸਾਧੂ ਸਿੰਘ ਧਰਮਸੋਤ ਤੇ ਦੋਵਾਂ ਓ.ਐਸ.ਡੀਜ਼ ਦੀ ਰਿਮਾਂਡ ‘ਚ 3 ਦਿਨਾਂ ਦਾ ਕੀਤਾ ਵਾਧਾ

Sadhu Singh Dharamsot

ਚੰਡੀਗੜ੍ਹ 10 ਜੂਨ 2022: ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਅੱਜ ਮੁੜ ਮੋਹਾਲੀ ਅਦਾਲਤ ‘ਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਸਾਧੂ ਸਿੰਘ ਧਰਮਸੋਤ ਅਤੇ ਉਸਦੇ ਦੋਵਾਂ ਓ.ਐਸ.ਡੀਜ਼ ਦੀ ਰਿਮਾਂਡ ‘ਚ 3 ਦਿਨਾਂ ਵਾਧਾ ਕੀਤਾ ਗਿਆ ਹੈ। ਪੰਜਾਬ ਵਿਜੀਲੈਂਸ ਇਨਵੈਸਟੀਗੇਸ਼ਨ ਬਿਊਰੋ ਨੇ ਮੰਗਲਵਾਰ ਤੜਕੇ ਸਾਬਕਾ ਰਾਜ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਸੀ।

Exit mobile version