Site icon TheUnmute.com

ਭ੍ਰਿਸ਼ਟਾਚਾਰ ਤੇ ਰਿਸ਼ਵਤ ਮਾਮਲੇ ‘ਚ ਅਦਾਲਤ ਨੇ AIG ਆਸ਼ੀਸ਼ ਕਪੂਰ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ

Ashish Kapoor

ਚੰਡੀਗੜ੍ਹ 17 ਅਕਤੂਬਰ 2022: ਭ੍ਰਿਸ਼ਟਾਚਾਰ ਅਤੇ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਏਆਈਜੀ ਆਸ਼ੀਸ਼ ਕਪੂਰ (AIG Ashish Kapoor) ਰਿਮਾਂਡ ਖ਼ਤਮ ਉਪਰੰਤ ਮੁੜ ਅਦਾਲਤ ‘ਚ ਪੇਸ਼ ਕੀਤਾ ਗਿਆ | ਜਿੱਥੇ ਅਦਾਲਤ ਨੇ AIG ਆਸ਼ੀਸ਼ ਕਪੂਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏਆਈਜੀ ਆਸ਼ੀਸ਼ ਕਪੂਰ ਪਟਿਆਲਾ ਜੇਲ੍ਹ ਬੰਦ ਰਹਿਣਗੇ |

 

Exit mobile version