July 7, 2024 5:51 pm
Spouse Visa

ਚਾਚੇ-ਤਾਏ ਦੇ ਪੁੱਤਾਂ ਇਕੱਠਿਆਂ ਦੇ ਆਏ ਕੈਨੇਡਾ ਦੇ ਸਪਾਊਸ ਵੀਜ਼ੇ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 10 ਨਵੰਬਰ 2023: ਕੌਰ ਇੰਮੀਗ੍ਰੇਸ਼ਨ ਨੇ ਇੱਕ ਹੋਰ ਮੀਲ ਪੱਥਰ ਫਿੱਟ ਕਰਦਿਆਂ ਪਿੰਡ ਕੋਠੇ ਪੱਤੀ ਮਹੁੱਬਤ ਕਾ , ਜ਼ਿਲ੍ਹਾ ਮੋਗਾ ਦੇ ਇੰਦਰਪਾਲ ਸਿੰਘ ਤੇ ਜਪਨਾਮ ਸਿੰਘ ਇਕੱਠਿਆਂ ਨੂੰ ਸਪਾਊਸ ਵੀਜ਼ੇ (Spouse Visa) ਲਗਵਾ ਕੇ ਦਿਤੇ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਇੰਦਰਪਾਲ ਸਿੰਘ ਤੇ ਜਪਨਾਮ ਸਿੰਘ ਰਿਸ਼ਤੇ ਵਿੱਚ ਚਾਚੇ-ਤਾਏ ਦੇ ਪੁੱਤ ਭਰਾ ਹਨ।

ਦੋਵਾਂ ਦੀਆਂ ਪਤਨੀਆਂ ਕੈਨੇਡਾ ਵਿੱਚ ਹੀ ਹਨ ਤੇ ਇੰਦਰਪਾਲ ਸਿੰਘ ਦੀ ਪਤਨੀ ਕਮਲਪ੍ਰੀਤ ਕੌਰ ਦਾ ਸਟੱਡੀ ਵੀਜ਼ਾ ਵੀ ਕੌਰ ਇੰਮੀਗ੍ਰੇਸ਼ਨ ਨੇ ਹੀ ਲਗਵਾ ਕੇ ਦਿੱਤਾ ਸੀ, ਜਦਕਿ ਜਪਨਾਮ ਸਿੰਘ ਦੀ ਪਤਨੀ ਕੁਲਵਿੰਦਰ ਕੌਰ ਕੈਨੇਡਾ ਵਿੱਚ ਵਰਕ ਵੀਜ਼ਾ ‘ਤੇ ਹੈ ।

ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਇੰਦਰਪਾਲ ਸਿੰਘ ਤੇ ਜਪਨਾਮ ਸਿੰਘ ਦੀ ਫਾਈਲ ਰੀਝ ਨਾਲ ਤਿਆਰ ਕਰਕੇ ਲਗਾਈ ਤੇ ਥੋੜ੍ਹੇ ਦਿਨਾਂ ‘ਚ ਵੀਜ਼ਾ (Spouse Visa) ਆ ਗਿਆ। ਇਸ ਮੌਕੇ ਇੰਦਰਪਾਲ ਸਿੰਘ ਤੇ ਜਪਨਾਮ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ । ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084