ਚੰਡੀਗੜ੍ਹ, 04 ਅਪ੍ਰੈਲ 2023: ਕੋਰੋਨਾ (Covid-19) ਦੀ ਚੌਥੀ ਲਹਿਰ ਦੇ ਖਦਸ਼ੇ ਕਾਰਨ ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਨੂੰ ਅਲਰਟ ‘ਤੇ ਰੱਖਿਆ ਹੈ, ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ ਕੋਈ ਮੌਤ ਨਹੀਂ ਹੋਈ ਜਦੋਂ ਕਿ 73 ਨਵੇਂ ਕੇਸ ਆਏ ਸਾਹਮਣੇ ਹਨ, ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 396 ਰਹਿ ਗਈ ਹੈ। ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 786442 ਹੋ ਗਈ ਹੈ ਜਦੋਂ ਕਿ 765526 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਉਥੇ ਹੀ ਹੁਣ ਤੱਕ ਕੋਰੋਨਾ ਕਾਰਨ 20520 ਮੌਤਾਂ ਹੋ ਚੁੱਕੀਆਂ ਹਨ।
ਜਨਵਰੀ 19, 2025 7:53 ਪੂਃ ਦੁਃ